skip to content

ਧਨ ਧਨ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ: ਗੁਰਦੁਆਰਾ ਮੰਜੀ ਸਾਹਿਬ ‘ਚ ਅਖੰਡ ਪਾਠ ਦਾ ਭੋਗ

ਪੰਜਾਬ ਡੈਸਕ (ਦੈਨਿਕ ਸਵੇਰਾ): ਧਨ ਧਨ ਸ਼੍ਰੀ ਗੁਰੂ ਅਮਰਦਾਸ ਜੀ ਦੇ ਗੁਰਪੁਰਬ ਦੇ ਮੌਕੇ ‘ਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨੇੜੇ ਸਥਿਤ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ੁਰੂ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ, ਗੁਰੂ ਦੇ ਚਰਨਾਂ ਵਿੱਚ ਨਤਮਸਤਕ … Continue reading ਧਨ ਧਨ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ: ਗੁਰਦੁਆਰਾ ਮੰਜੀ ਸਾਹਿਬ ‘ਚ ਅਖੰਡ ਪਾਠ ਦਾ ਭੋਗ