Guru Nanak Dev
Guru Nanak Dev

ਭਾਰਤ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਨਾਲ ਸਿੱਖ ਸੰਗਤ ਵਿਚ ਖ਼ੁਸ਼ੀ ਦੀ ਲਹਿਰ ਦੌੜ ਪਈ ਹੈ। ਸੰਗਤ ਹੁਣ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਵਿੱਚ ਮੱਥਾ ਟੇਕ ਸਕੇਗੀ ਤੇ ਪ੍ਰਕਾਸ਼ ਪੁਰਬ ਮਨਾਏਗੀ।