skip to content

PUNJAB : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਸਤੰਬਰ ਨੂੰ ਅੰਮ੍ਰਿਤਸਰ ‘ਚ ਹੋਵੇਗੀ ਮੈਰਾਥਨ

ਅੰਮ੍ਰਿਤਸਰ : ਪੰਜਾਬ ਸਰਕਾਰ ਦਾ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ (ਜਨਮ ਪੁਰਬ) ਨੂੰ ਸਮਰਪਿਤ ਅੰਮ੍ਰਿਤਸਰ ਵਿੱਚ 5 ਕਿਲੋਮੀਟਰ ਦੀ ਮੈਰਾਥਨ ਦਾ ਆਯੋਜਨ ਕਰ ਰਿਹਾ ਹੈ। ਇਹ ਮੈਰਾਥਨ ਸ਼ਨੀਵਾਰ, 12 ਸਤੰਬਰ, 2026 ਨੂੰ ਸਵੇਰੇ 7:00 ਵਜੇ ਹੋਵੇਗੀ। ਕੰਪਨੀ ਬਾਗ ਦੇ ਮੁੱਖ ਗੇਟ ਤੋਂ ਸ਼ੁਰੂ ਅੰਮ੍ਰਿਤਸਰ ਦੇ … Continue reading PUNJAB : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਸਤੰਬਰ ਨੂੰ ਅੰਮ੍ਰਿਤਸਰ ‘ਚ ਹੋਵੇਗੀ ਮੈਰਾਥਨ