skip to content

ਅਮਿਤ ਸ਼ਾਹ, ਓਮ ਬਿਰਲਾ ਤੇ ਕਈ ਹੋਰ ਆਗੂਆਂ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼-ਪੁਰਬ ਦੀਆਂ ਦਿੱਤੀਆਂ ਵਧਾਈਆਂ

Guru Tegh Bahadur Sahib Birth Anniversary : ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਦਾ ਪਵਿੱਤਰ ਪ੍ਰਕਾਸ਼ ਪੁਰਬ (ਜਨਮ ਦਿਹਾੜਾ) ਮੰਗਲਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਵੱਖ-ਵੱਖ ਮੁੱਖ ਮੰਤਰੀਆਂ ਨੇ ਇਸ ਮੌਕੇ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਗੁਰੂ ਸਾਹਿਬ … Continue reading ਅਮਿਤ ਸ਼ਾਹ, ਓਮ ਬਿਰਲਾ ਤੇ ਕਈ ਹੋਰ ਆਗੂਆਂ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼-ਪੁਰਬ ਦੀਆਂ ਦਿੱਤੀਆਂ ਵਧਾਈਆਂ