skip to content

ਮੰਤਰੀ ਹਰਭਜਨ ਸਿੰਘ ETO ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ 87ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੰਡਿਆਲਾ ਗੁਰੂ/ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ, ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਜਲਾਲ ਤੋਂ 87ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ … Continue reading ਮੰਤਰੀ ਹਰਭਜਨ ਸਿੰਘ ETO ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ 87ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ