skip to content

ਸ਼ਹਿਰ ਨੂੰ ਸਾਫ਼ ਰੱਖਣਾ ਸਿਰਫ਼ ਨਗਰ ਨਿਗਮ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਬਰਾਬਰ ਜ਼ਿੰਮੇਵਾਰੀ : ਹਰਦੀਪ ਸਿੰਘ ਮੁੰਡੀਆਂ

Hardeep Singh Mundian : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰੂ ਤੇਗ ਬਹਾਦਰ ਨਗਰ ਵਿੱਚ ਇੱਕ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਸਫਾਈ … Continue reading ਸ਼ਹਿਰ ਨੂੰ ਸਾਫ਼ ਰੱਖਣਾ ਸਿਰਫ਼ ਨਗਰ ਨਿਗਮ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਬਰਾਬਰ ਜ਼ਿੰਮੇਵਾਰੀ : ਹਰਦੀਪ ਸਿੰਘ ਮੁੰਡੀਆਂ