skip to content

SGPC President: ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਝੱਬਰ ਨੂੰ ਸੌਂਪੀ ਗਈ ਜਨਰਲ ਸਕੱਤਰ ਦੀ ਜ਼ਿੰਮੇਵਾਰੀ

SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਚੋਣ ਨਤੀਜਿਆਂ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਾਰ ਫਿਰ ਪ੍ਰਧਾਨਗੀ ਹਾਸਲ ਕਰ ਲਈ ਹੈ। ਉਨ੍ਹਾਂ ਨੂੰ ਲਗਾਤਾਰ ਛੇਵੀਂ ਵਾਰ ਇਸ ਅਹੁਦੇ ਲਈ ਚੁਣਿਆ ਗਿਆ ਹੈ। ਅੰਮ੍ਰਿਤਸਰ ਸਥਿਤ SGPC ਦੇ ਮੁੱਖ ਦਫ਼ਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਚੋਣ ਪ੍ਰਕਿਰਿਆ ਮੁਕੰਮਲ ਹੋਈ, ਜਿਸ ਦੌਰਾਨ ਨਵੀਂ … Continue reading SGPC President: ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਝੱਬਰ ਨੂੰ ਸੌਂਪੀ ਗਈ ਜਨਰਲ ਸਕੱਤਰ ਦੀ ਜ਼ਿੰਮੇਵਾਰੀ