skip to content

Last Updated: October 7, 2026

Dainik Savera Times Logo

SPORTS BREAKING : ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ, ਪੋਸਟ ਕੀਤੀ ਸ਼ੇਅਰ ; ਕਿਹਾ – ਅੱਜ ਮੈਂ…

17 hours ਪਹਿਲਾ

SPORTS BREAKING : ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ, ਪੋਸਟ ਕੀਤੀ ਸ਼ੇਅਰ ; ਕਿਹਾ – ਅੱਜ ਮੈਂ…

Harmanpreet Kaur Resignation : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ ਹਰਮਨਪ੍ਰੀਤ ਕੌਰ ਨੇ ਖੇਡ ਦੇ ਸਾਰੇ ਫਾਰਮੈਟਾਂ ਵਿੱਚ ਕਪਤਾਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ 6 ਅਕਤੂਬਰ 2026 ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਇੰਸਟਾਗ੍ਰਾਮ’ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕਰਕੇ ਇਸ ਫੈਸਲੇ ਦਾ ਅਧਿਕਾਰਤ ਐਲਾਨ ਕੀਤਾ।

ਆਪਣੀ ਪੋਸਟ ਵਿੱਚ ਹਰਮਨਪ੍ਰੀਤ ਕੌਰ ਨੇ ਲਿਖਿਆ, “ਅੱਜ, ਮੈਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸਾਰੇ ਫਾਰਮੈਟਾਂ ਵਿੱਚ ਅਸਤੀਫ਼ਾ ਦੇ ਰਹੀ ਹਾਂ। ਇਹ ਫੈਸਲਾ ਆਸਾਨ ਨਹੀਂ ਹੈ। ਇਸ ਵਿੱਚ ਸਾਲਾਂ ਦੀਆਂ ਯਾਦਾਂ, ਭਾਵਨਾਵਾਂ, ਕੁਰਬਾਨੀਆਂ ਅਤੇ ਅਜਿਹੇ ਪਲ ਸ਼ਾਮਲ ਹਨ ਜੋ ਸਾਰੀ ਉਮਰ ਮੇਰੇ ਨਾਲ ਰਹਿਣਗੇ।”

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.