Minister Harpal Cheema
Minister Harpal Cheema

Punjab Weather Update: ਪੰਜਾਬ ਵਿੱਚ ਆ ਰਹੇ ਹੜਾਂ ਨੂੰ ਲੈ ਕੇ ਪੰਜਾਬ ਸਰਕਾਰ ਕਾਫੀ ਚਿੰਤਿਤ ਨਜ਼ਰ ਆ ਰਹੀ ਹੈ। ਸੰਗਰੂਰ ਵਿੱਚ ਨਿਕਲਦੇ ਘੱਗਰ ਦਰਿਆ ਦਾ ਲੈਵਲ ਵੀ ਵੱਧਦਾ ਜਾ ਰਿਹਾ ਉਸ ਚੀਜ਼ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੰਗਰੂਰ ਪ੍ਰਸ਼ਾਸਨ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸੰਗਰੂਰ ਵਿੱਚ ਜੇਕਰ ਹੜ ਵਰਗੀ ਸਥਿਤੀ ਬਣਦੀ ਹੈ ਤਾਂ ਕਿਸ ਤਰ੍ਹਾਂ ਦੇ ਪ੍ਰਬੰਧ ਹਨ ਇਸ ਚੀਜ਼ ਦਾ ਜਾਇਜ਼ਾ ਲਿਆ ਗਿਆ ਉਪਰੰਤ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋ ਹਰਪਾਲ ਚੀਮਾ ਨੇ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਕੋਲ ਜੇਕਰ ਅਜੇ ਕੋਈ ਸਥਿਤੀ ਬਣਦੀ ਹੈ ਤਾਂ ਨਜਿੱਠਣ ਦੇ ਲਈ ਪੂਰੀ ਤਰ੍ਹਾਂ ਦੇ ਪ੍ਰਬੰਧ ਹਨ ਪੂਰੇ ਪੰਜਾਬ ਦੇ ਸਿਵਲ ਸਰਜਨਾਂ ਨੂੰ ਅਤੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦੇ ਦਿੱਤੇ ਹਨ.