Drug-Free Punjab: ਨਸ਼ਾ ਵਿਰੋਧੀ ਮੁਹਿੰਮ ‘ਚ ਪੰਜਾਬ ਦੀਆਂ ਔਰਤਾਂ ਸਰਗਰਮ, ਹਰਸਿਮਰਤ ਬਾਦਲ ਨੇ ਕੀਤਾ ਦਾਅਵਾ

Drug-Free Punjab: ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਆਪਣੇ ਪੱਧਰ ’ਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਲੁਧਿਆਣਾ ਪੂਰਬੀ … Continue reading Drug-Free Punjab: ਨਸ਼ਾ ਵਿਰੋਧੀ ਮੁਹਿੰਮ ‘ਚ ਪੰਜਾਬ ਦੀਆਂ ਔਰਤਾਂ ਸਰਗਰਮ, ਹਰਸਿਮਰਤ ਬਾਦਲ ਨੇ ਕੀਤਾ ਦਾਅਵਾ