skip to content

ਹੀਟ ਵੇਵ ਅਲਰਟ: ਡਾਕਟਰਾਂ ਦੀ ਚੇਤਾਵਨੀ,ਹੀਟ ਸਟ੍ਰੋਕ ਤੋਂ ਬਚਣ ਲਈ ਹਰ 40 ਮਿੰਟ ਬਾਅਦ ਪਾਣੀ ਜ਼ਰੂਰੀ

ਨੈਸ਼ਨਲ ਨਿਊਜ਼ : ਦੇਸ਼ ਵਿੱਚ ਤਾਪਮਾਨ ਲਗਾਤਾਰ ਵਧਣ ਅਤੇ ਹੀਟ ਵੇਵ ਦੀ ਸਥਿਤੀ ਕਾਰਨ ਲੋਕਾਂ ਦੀ ਸਿਹਤ ‘ਤੇ ਵੱਡਾ ਅਸਰ ਪੈ ਰਿਹਾ ਹੈ। ਤੇਜ਼ ਧੁੱਪ, ਗਰਮ ਹਵਾਵਾਂ ਅਤੇ ਨਮੀ ਕਾਰਨ ਹੀਟ ਸਟ੍ਰੋਕ ਅਤੇ ਹੋਰ ਗਰਮੀ ਨਾਲ ਸਬੰਧਤ ਬਿਮਾਰੀਆਂ ਦੇ ਮਾਮਲੇ ਵਧ ਰਹੇ ਹਨ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਮੌਸਮ ਵਿੱਚ ਥੋੜ੍ਹੀ ਜਿਹੀ ਲਾਪਰਵਾਹੀ … Continue reading ਹੀਟ ਵੇਵ ਅਲਰਟ: ਡਾਕਟਰਾਂ ਦੀ ਚੇਤਾਵਨੀ,ਹੀਟ ਸਟ੍ਰੋਕ ਤੋਂ ਬਚਣ ਲਈ ਹਰ 40 ਮਿੰਟ ਬਾਅਦ ਪਾਣੀ ਜ਼ਰੂਰੀ