skip to content

ਅਗਲੇ 8 ਘੰਟਿਆਂ ਦੌਰਾਨ ਪੰਜਾਬ ਸਣੇ 18 ਸੂਬਿਆਂ ’ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਜਾਣੋ IMD ਦੀ ਤਾਜ਼ਾ ਅਪਡੇਟ

Heavy Rain Warning in Punjab : ਦੇਸ਼ ਭਰ ਵਿੱਚ ਮੌਨਸੂਨ ਦਾ ਪ੍ਰਭਾਵ ਤੇਜ਼ ਹੋ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦੱਖਣ-ਪੱਛਮੀ ਮੌਨਸੂਨ 3 ਜੁਲਾਈ ਨੂੰ ਹੋਰ ਅੱਗੇ ਵਧਿਆ, ਜਿਸਨੇ ਗੁਜਰਾਤ, ਮੱਧ ਪ੍ਰਦੇਸ਼ ਦੇ ਬਾਕੀ ਹਿੱਸਿਆਂ ਅਤੇ ਰਾਜਸਥਾਨ ਅਤੇ ਹਰਿਆਣਾ ਦੇ ਕੁਝ ਖੇਤਰਾਂ ਨੂੰ ਕਵਰ ਕੀਤਾ। ਇਸ ਦੌਰਾਨ, ਉੱਤਰ-ਪੱਛਮੀ ਬੰਗਾਲ ਦੀ ਖਾੜੀ ਉੱਤੇ ਬਣਨ … Continue reading ਅਗਲੇ 8 ਘੰਟਿਆਂ ਦੌਰਾਨ ਪੰਜਾਬ ਸਣੇ 18 ਸੂਬਿਆਂ ’ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਜਾਣੋ IMD ਦੀ ਤਾਜ਼ਾ ਅਪਡੇਟ