skip to content

ਅੰਮ੍ਰਿਤਸਰ ਵਿੱਚ 1.96 ਕਿਲੋ ਹੈਰੋਇਨ ਬਰਾਮਦ, ਘਰਿੰਡਾ ਪੁਲਸ ਦੀ ਵੱਡੀ ਕਾਰਵਾਈ

ਪੰਜਾਬ ਡੈਸਕ:  ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਘਰਿੰਡਾ ਪੁਲਸ ਸਟੇਸ਼ਨ ਦੀ ਟੀਮ ਵਲੋ ਜੋ ਪੰਜਾਬ ਵਿੱਚ ਨਸ਼ਾ ਤਸਕਰਾਂ (Drug traffickers) ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ ਦੇ ਤਹਿਤ ਇਕ ਕਿਲੋ 960 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਅਧਿਕਾਰੀਆਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਇੱਕ … Continue reading ਅੰਮ੍ਰਿਤਸਰ ਵਿੱਚ 1.96 ਕਿਲੋ ਹੈਰੋਇਨ ਬਰਾਮਦ, ਘਰਿੰਡਾ ਪੁਲਸ ਦੀ ਵੱਡੀ ਕਾਰਵਾਈ