Site icon Dainik Savera Punjab

High Court Bomb Threat : ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

High Court Bomb Threat : ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ। ਜਾਂਚ ਕਰਨ ਤੋਂ ਬਾਅਦ ਨਹੀਂ ਮਿਲੀ ਕੋਈ ਸ਼ੱਕੀ ਵਸਤੂ। ਪੁਲਿਸ ਨੇ ਸੁਰੱਖਿਆ ਦੇ ਸਾਰੇ ਪੁਖਤਾ ਪ੍ਰਬੰਧ ਕਰ ਲਏ ਹਨ ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Exit mobile version