skip to content

ਲੁਧਿਆਣਾ ‘ਚ 9 ਲੜਕੀਆਂ ਦੇ ਲਾਪਤਾ ਮਾਮਲੇ ‘ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਰਿਪੋਰਟ

ਚੰਡੀਗੜ੍ਹ ਡੈਸਕ : ਲੁਧਿਆਣਾ ਵਿੱਚ ਥੋੜ੍ਹੇ ਸਮੇਂ ਦੌਰਾਨ 9 ਨੌਜਵਾਨ ਲੜਕੀਆਂ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੰਭੀਰਤਾ ਨਾਲ ਲਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਲੁਧਿਆਣਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਦਿਆਂ ਇਸ ਪੂਰੇ ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਤਲਬ ਕੀਤੀ ਹੈ। ਹਾਈ ਕੋਰਟ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ … Continue reading ਲੁਧਿਆਣਾ ‘ਚ 9 ਲੜਕੀਆਂ ਦੇ ਲਾਪਤਾ ਮਾਮਲੇ ‘ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਰਿਪੋਰਟ