skip to content

ਹਿਮਾਚਲ ਪ੍ਰਦੇਸ਼ ਵਿੱਚ ਮੌਨਸੂਨ ਦੀ ਪਹਿਲੀ ਬਾਰਿਸ਼ ਨਾਲ ਹੜ੍ਹ ਵਰਗੇ ਹਾਲਾਤ ਭਾਰੀ ਬਾਰਿਸ਼ ਨਾਲ ਜਨਜੀਵਨ ਪ੍ਰਭਾਵਿਤ

Himachal Pradesh ਵਿੱਚ ਮੌਨਸੂਨ ਦੀ ਪਹਿਲੀ ਹੀ ਬਾਰਿਸ਼ ਨੇ ਕਈ ਜ਼ਿਲ੍ਹਿਆਂ ਵਿੱਚ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਊਨਾ, ਮੰਡੀ, ਸ਼ਿਮਲਾ, ਕਾਂਗੜਾ ਅਤੇ ਸਿਰਮੌਰ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਕਈ ਥਾਵਾਂ ‘ਤੇ ਸੜਕਾਂ ਬੰਦ ਹੋ ਗਈਆਂ ਹਨ ਅਤੇ ਬਿਜਲੀ ਸਪਲਾਈ ਵੀ ਠੱਪ ਹੋ ਗਈ ਹੈ। ਮੰਡੀ ਵਿੱਚ ਦਰਦਨਾਕ … Continue reading ਹਿਮਾਚਲ ਪ੍ਰਦੇਸ਼ ਵਿੱਚ ਮੌਨਸੂਨ ਦੀ ਪਹਿਲੀ ਬਾਰਿਸ਼ ਨਾਲ ਹੜ੍ਹ ਵਰਗੇ ਹਾਲਾਤ ਭਾਰੀ ਬਾਰਿਸ਼ ਨਾਲ ਜਨਜੀਵਨ ਪ੍ਰਭਾਵਿਤ