skip to content

Asian Games : PM ਮੋਦੀ ਨੇ ਪੁਰਸ਼ਾਂ ਦੀ ਮੈਰਾਥਨ ‘ਚ ਇਤਿਹਾਸਕ ਚਾਂਦੀ ਦਾ ਤਗਮਾ ਜਿੱਤਣ ‘ਤੇ ਸਾਵਨ ਬਰਵਾਲ ਨੂੰ ਦਿੱਤੀ ਵਧਾਈ

Historic Silver Medal : ਭਾਰਤ ਦੇ ਸਾਵਨ ਬਰਵਾਲ ਨੇ ਏਸ਼ੀਆਈ ਖੇਡਾਂ ਵਿੱਚ ਪੁਰਸ਼ਾਂ ਦੀ ਮੈਰਾਥਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਵਨ ਬਰਵਾਲ ਨੂੰ ਇਸ ਇਤਿਹਾਸਕ ਪ੍ਰਾਪਤੀ ‘ਤੇ ਵਧਾਈ ਦਿੱਤੀ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਏਸ਼ੀਆਈ ਖੇਡਾਂ ਵਿੱਚ … Continue reading Asian Games : PM ਮੋਦੀ ਨੇ ਪੁਰਸ਼ਾਂ ਦੀ ਮੈਰਾਥਨ ‘ਚ ਇਤਿਹਾਸਕ ਚਾਂਦੀ ਦਾ ਤਗਮਾ ਜਿੱਤਣ ‘ਤੇ ਸਾਵਨ ਬਰਵਾਲ ਨੂੰ ਦਿੱਤੀ ਵਧਾਈ