ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼੍ਰੀ ਬਾਬਾ ਲਾਲ ਜੀ ਦੇ ਜਨਮ ਦਿਵਸ ਦੇ ਮੌਕੇ ‘ਤੇ ਅੱਜ 20 ਜਨਵਰੀ (ਮੰਗਲਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਸੋਨਲ ਵਿਭਾਗ (ਪ੍ਰਸੋਨਲ-III ਸ਼ਾਖਾ) ਦੁਆਰਾ ਜਾਰੀ ਹੁਕਮਾਂ ਅਨੁਸਾਰ, ਗੁਰਦਾਸਪੁਰ ਜ਼ਿਲ੍ਹੇ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਉਸ ਦਿਨ ਬੰਦ ਰਹਿਣਗੀਆਂ।
*‘ਭਾਰਤ-ਪਾਕਿ ਸਰਹੱਦ ‘ਤੇ ਮਿਲੀਭੁਗਤ ਨਾਲ ਚੱਲ ਰਹੀ Illegal Mining’ ; ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਸਖ਼ਤ ਨੋਟਿਸ*

मेष: दिन शुभ रहेगा...