Punjab News
Punjab News

Honey Trap News :ਹਨੀ ਟਰੈਪ ਮਾਮਲੇ ‘ਚ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਉਸ ਗਿਰੋਹ ਦਾ ਪਰਦਾਫਾਸ਼ ਕਰ ਦਿੱਤਾ ਹੈ ਜਿਸ ਨੇ ਬੈਂਕ ਮੁਲਾਜ਼ਮ ਨੂੰ ਫਸਾਇਆ ਸੀ। ਇਸ ਕਾਰਵਾਈ ਨਾਲ ਲੋਕਾਂ ਵਿਚ ਰਾਹਤ ਦੀ ਲਹਿਰ ਹੈ ਅਤੇ ਸੁਰੱਖਿਆ ਏਜੰਸੀਆਂ ਦੀ ਵੱਡੀ ਜਿੱਤ ਮੰਨੀ ਜਾ ਰਹੀ ਹੈ।