skip to content

ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸਾ: ਬੱਸ-ਟਰੱਕ ਟੱਕਰ ਮਗਰੋਂ ਲੱਗੀ ਅੱਗ, 8 ਸ਼ਰਧਾਲੂਆਂ ਦੀ ਮੌਤ, 21 ਜ਼ਖਮੀ

ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਬੁੱਧਵਾਰ ਤੜਕੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ 37 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਟੂਰਿਸਟ ਸਲੀਪਰ ਬੱਸ ਅਤੇ ਇੱਕ ਟਰੱਕ ਦੀ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਤੁਰੰਤ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ 8 ਲੋਕਾਂ ਦੀ … Continue reading ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸਾ: ਬੱਸ-ਟਰੱਕ ਟੱਕਰ ਮਗਰੋਂ ਲੱਗੀ ਅੱਗ, 8 ਸ਼ਰਧਾਲੂਆਂ ਦੀ ਮੌਤ, 21 ਜ਼ਖਮੀ