PUNJAB : ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ‘ਆਪ’ ਨੇ ਕੀਤਾ ਉਮੀਦਵਾਰਾਂ ਦਾ ਐਲਾਨ ; ਸੂਚੀ ਜਾਰੀ, ਤਿਆਰੀ ਜ਼ੋਰਾਂ ‘ਤੇ
24 June 2026 ਅੱਪਡੇਟ ਕੀਤਾ ਗਿਆ
ਪੰਜਾਬ ਡੈਸਕ : ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੀਆਂ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਵੱਖ-ਵੱਖ ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
Views: 68