skip to content

Punjab : ਜਲੰਧਰ-ਹੁਸ਼ਿਆਰਪੁਰ ਰੋਡ ’ਤੇ ITI ਨੇੜੇ ਐਕਟਿਵਾ ਨੂੰ ਟਿੱਪਰ ਨੇ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਦਰਦਨਾਕ ਮੌਤ

Hoshiarpur Road Accident : ਹੁਸ਼ਿਆਰਪੁਰ-ਜਲੰਧਰ ਮਾਰਗ ’ਤੇ ਅੱਜ ਆਈ ਟੀ ਆਈ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮਾਂ ਅਤੇ ਉਸ ਦੇ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਸਕੂਟਰੀ ’ਤੇ ਸਵਾਰ ਹੋ ਕੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਇਕ ਨਿੱਜੀ ਹਸਪਤਾਲ ਜਾ ਰਹੇ ਸਨ, ਜਦੋਂ ਪਿੱਛਿਓਂ ਆਏ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ … Continue reading Punjab : ਜਲੰਧਰ-ਹੁਸ਼ਿਆਰਪੁਰ ਰੋਡ ’ਤੇ ITI ਨੇੜੇ ਐਕਟਿਵਾ ਨੂੰ ਟਿੱਪਰ ਨੇ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਦਰਦਨਾਕ ਮੌਤ