Punjab News
Punjab News

Hoshiarpur Weather : ਹੁਸ਼ਿਆਰਪੁਰ ਵਿੱਚ ਹਲਕਾ ਮੀਂਹ ਪੈਣ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਅਤੇ ਕੁਝ ਸਮੇਂ ਬਾਅਦ ਨਿਕਲੀ ਧੁੱਪ ਨਾਲ ਲੋਕਾਂ ਨੇ ਰਾਹਤ ਦੀ ਸਾਹ ਲਈ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਠੰਡ ਤੇ ਬੱਦਲਾਂ ਭਰੀ ਅਸਮਾਨੀ ਹਾਲਤਾਂ ਤੋਂ ਬਾਅਦ ਲੋਕਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਵਾਪਸ ਆ ਗਈ। ਸ਼ਹਿਰ ਦੇ ਵੱਖ-ਵੱਖ ਹਿਸਿਆਂ ‘ਚ ਲੋਕਾਂ ਨੇ ਗਰਮ ਧੁੱਪ ਦਾ ਆਨੰਦ ਮਾਣਿਆ ਅਤੇ ਤਸਵੀਰਾਂ ਵੀ ਖਿੱਚੀਆਂ।