skip to content

Latest : ਪੁਰਾਣੇ ਘਰ ਦੀ ਛੱਤ ਡਿੱਗਣ ਕਾਰਨ 3 ਸਾਲਾ ਬੱਚੀ ਸਮੇਤ 2 ਮੌਤਾਂ ; ਛੇ ਲੋਕਾਂ ਨੂੰ ਮਲਬੇ ਹੇਠੋਂ ਕੱਢਿਆ ਬਾਹਰ

House Roof Collapse : ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ਵਿੱਚ ਜਵਾਲਾ ਨਗਰ ਵਿਖੇ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਇੱਕ ਪੁਰਾਣੇ ਘਰ ਦੀ ਛੱਤ ਡਿੱਗ ਗਈ। ਇਸ ਦੁਖਦਾਈ ਹਾਦਸੇ ਵਿੱਚ, ਮਲਬੇ ਹੇਠ ਦੱਬੇ ਜਾਣ ਕਾਰਨ 3 ਸਾਲਾ ਬੱਚੀ ਅਤੇ 30 ਸਾਲਾ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ … Continue reading Latest : ਪੁਰਾਣੇ ਘਰ ਦੀ ਛੱਤ ਡਿੱਗਣ ਕਾਰਨ 3 ਸਾਲਾ ਬੱਚੀ ਸਮੇਤ 2 ਮੌਤਾਂ ; ਛੇ ਲੋਕਾਂ ਨੂੰ ਮਲਬੇ ਹੇਠੋਂ ਕੱਢਿਆ ਬਾਹਰ