skip to content

HPCL Refinery Fire : ਆਂਧਰਾ ਪ੍ਰਦੇਸ਼ ‘ਚ ਤੇਲ ਰਿਫਾਇਨਰੀ ‘ਚ ਧਮਾਕੇ ਮਗਰੋਂ ਲੱਗੀ ਭਿਆਨਕ ਅੱਗ, ਬਚਾਅ ਕਾਰਜ ਜਾਰੀ

HPCL Refinery Fire : ਵਿਸ਼ਾਖਾਪਟਨਮ ਸਥਿਤ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਦੀ ਰਿਫਾਇਨਰੀ ਵਿੱਚ ਅਚਾਨਕ ਹੋਏ ਕਈ ਧਮਾਕਿਆਂ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਆਸ-ਪਾਸ ਦੇ ਇਲਾਕਿਆਂ ਵਿੱਚ ਸੰਘਣਾ ਧੂੰਆਂ ਫੈਲ ਗਿਆ, ਜਿਸ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਪੈਦਾ ਹੋ ਗਈ ਅਤੇ ਨੇੜਲੇ ਇਲਾਕੇ ਨੂੰ ਖਾਲੀ ਕਰਵਾਉਣਾ ਪਿਆ। ਦੱਸਿਆ ਜਾ ਰਿਹਾ ਹੈ ਕਿ … Continue reading HPCL Refinery Fire : ਆਂਧਰਾ ਪ੍ਰਦੇਸ਼ ‘ਚ ਤੇਲ ਰਿਫਾਇਨਰੀ ‘ਚ ਧਮਾਕੇ ਮਗਰੋਂ ਲੱਗੀ ਭਿਆਨਕ ਅੱਗ, ਬਚਾਅ ਕਾਰਜ ਜਾਰੀ