Site icon Dainik Savera Punjab

Body Donation Process : ਜਾਣੋ ਭਾਰਤ ‘ਚ ਦੇਹ ਦਾਨ ਕਰਨ ਦੇ ਨਿਯਮ ? ਦੇਹ ਦਾਨ ਤੇ ਅੰਗ ਦਾਨ ‘ਚ ਕੀ ਹੈ ਫ਼ਰਕ

Body Donation Rules in India : ਉੱਘੇ ਪੱਤਰਕਾਰ ਅਤੇ ਸਮਾਜ ਸੇਵੀ ਸਵਰਨ ਸਿੰਘ ਭੰਗੂ (Swaran Singh Bhangu) ਨੇ ਮੌਤ ਤੋਂ ਬਾਅਦ ਵੀ ਸਮਾਜ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਬੀਤੇ ਦਿਨੀਂ ਚਮਕੌਰ ਸਾਹਿਬ ਵਿੱਚ ਉਨ੍ਹਾਂ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਇੱਛਾ ਅਨੁਸਾਰ ਦੇਹ ਨੂੰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI), ਚੰਡੀਗੜ੍ਹ ਨੂੰ ਸੌਂਪ ਦਿੱਤਾ ਗਿਆ।

ਸਵਰਨ ਸਿੰਘ ਭੰਗੂ ਨੇ ਕਈ ਸਾਲ ਪਹਿਲਾਂ ਹੀ ਦੇਹ ਦਾਨ ਲਈ ਰਜਿਸਟ੍ਰੇਸ਼ਨ ਕਰਵਾ ਕੇ ਮਨੁੱਖਤਾ ਅਤੇ ਮੈਡੀਕਲ ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਦਰਸਾਈ ਸੀ। ਉਨ੍ਹਾਂ ਦੇ ਇਸ ਫ਼ੈਸਲੇ ਦੀ ਹਰ ਪਾਸੇ ਸਰਾਹਨਾ ਹੋ ਰਹੀ ਹੈ। ਆਓ ਜਾਣਦੇ ਹਾਂ ਕਿ ਭਾਰਤ ਵਿੱਚ ਦੇਹ ਦਾਨ ਦੀ ਪ੍ਰਕਿਰਿਆ ਕੀ ਹੈ ਅਤੇ ਇਸ ਲਈ ਕਿਹੜੀਆਂ ਸ਼ਰਤਾਂ ਅਤੇ ਨਿਯਮ ਲਾਗੂ ਹੁੰਦੇ ਹਨ।

ਭਾਰਤ ਵਿੱਚ ਦੇਹ ਦਾਨ (Body Donation) ਬਾਰੇ ਮਹੱਤਵਪੂਰਨ ਜਾਣਕਾਰੀ

Exit mobile version