Last Updated: November 7, 2026

Dainik Savera Times Logo

ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਤੇ ਬੰਗਲਾਦੇਸ਼ ਦੀ ਜਿੱਤ ਨਾਲ ਜ਼ੋਰਦਾਰ ਸ਼ੁਰੂਆਤ

28 September 2025 ਅੱਪਡੇਟ ਕੀਤਾ ਗਿਆ

ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਤੇ ਬੰਗਲਾਦੇਸ਼ ਦੀ ਜਿੱਤ ਨਾਲ ਜ਼ੋਰਦਾਰ ਸ਼ੁਰੂਆਤ

ਨਵੀਂ ਦਿੱਲੀ: ਭਾਰਤ ਅਤੇ ਬੰਗਲਾਦੇਸ਼ ਨੇ ਅਭਿਆਸ ਮੈਚਾਂ ਵਿੱਚ ਦਰਜ ਕੀਤੀ ਜਿੱਤ ਆਈ.ਸੀ.ਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਲਈ ਤਿਆਰੀਆਂ ਜੋਰਾਂ ‘ਤੇ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਦੀ ਸ਼ੁਰੂਆਤ 30 ਸਤੰਬਰ ਤੋਂ ਭਾਰਤ ਅਤੇ ਸ਼੍ਰੀਲੰਕਾ ਵਿੱਚ ਹੋ ਰਹੀ ਹੈ। ਟੂਰਨਾਮੈਂਟ ਦੀ ਤਿਆਰੀ ਦੇ ਹਿੱਸੇ ਵਜੋਂ ਹੋ ਰਹੇ ਅਭਿਆਸ ਮੈਚਾਂ ਵਿੱਚ ਭਾਰਤ ਅਤੇ ਬੰਗਲਾਦੇਸ਼ ਨੇ ਆਪਣੇ-ਆਪਣੇ ਦੂਜੇ ਮੈਚਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.