Site icon Dainik Savera Punjab

ICT ਦਾ ਵੱਡਾ ਫ਼ੈਸਲਾ ! ਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਨੂੰ ਸਜ਼ਾ-ਏ-ਮੌਤ

National News : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਨੁੱਖਤਾ ਵਿਰੁੱਧ ਪੰਜ ਅਪਰਾਧਾਂ ਵਿੱਚੋਂ ਤਿੰਨ ਦੋਸ਼ਾਂ ਦਾ ਦੋਸ਼ੀ ਪਾਇਆ ਗਿਆ ਹੈ। ਢਾਕਾ ਵਿੱਚ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ICT) ਨੇ ਇਸ ਮਾਮਲੇ ਵਿਚ ਵੱਡਾ ਫੈਸਲਾ ਸੁਣਾਉਂਦਿਆਂ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸਜ਼ਾ-ਏ-ਮੌਤ ਦਾ ਫੈਸਲਾ ਸੁਣਾਇਆ ਹੈ।

Saudi Arab : PM ਮੋਦੀ ਨੇ ਪ੍ਰਗਟਾਇਆ ਦੁੱਖ, ਕਿਹਾ – ਸਾਡੀਆਂ ਦੁਆਵਾਂ ਪੀੜਤ ਪਰਿਵਾਰ ਨਾਲ’

ਹਸੀਨਾ ਉੱਤੇ ਫੈਸਲੇ ਦੇ ਜਵਾਬ ਵਿੱਚ ਦੇਸ਼ ਭਰ ਵਿੱਚ ਹਿੰਸਾ ਜਾਰੀ ਹੈ। ਸਰਕਾਰ ਨੇ ਹਾਈ ਅਲਰਟ ਐਲਾਨ ਕੀਤਾ ਹੈ। ਢਾਕਾ ਵਿੱਚ 15,000 ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਹਿੰਸਕ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸ਼ਨੀਵਾਰ ਦੇਰ ਰਾਤ ਅਤੇ ਐਤਵਾਰ ਸਵੇਰ ਦੇ ਵਿਚਕਾਰ ਢਾਕਾ ਵਿੱਚ ਦੋ ਬੱਸਾਂ ਨੂੰ ਅੱਗ ਲਗਾ ਦਿੱਤੀ ਗਈ। ਫੈਸਲੇ ਤੋਂ ਬਾਅਦ ਹੋਰ ਹਿੰਸਾ ਦੀ ਸੰਭਾਵਨਾ ਨੂੰ ਦੇਖਦੇ ਹੋਏ ਦੇਸ਼ ਭਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਅਦਾਲਤ ਨੇ ਦੋਸ਼ੀ ਆਮਿਰ ਰਾਸ਼ਿਦ ਅਲੀ ਨੂੰ 10 ਦਿਨਾਂ ਦੀ NIA ਹਿਰਾਸਤ ‘ਚ ਭੇਜਿਆ

Exit mobile version