skip to content

‘ਭਾਰਤ-ਪਾਕਿ ਸਰਹੱਦ ‘ਤੇ ਮਿਲੀਭੁਗਤ ਨਾਲ ਚੱਲ ਰਹੀ Illegal Mining’ ; ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਸਖ਼ਤ ਨੋਟਿਸ

Illegal Mining on Border Case : ਭਾਰਤ-ਪਾਕਿਸਤਾਨ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਇੱਕ ਹੋਰ ਮਾਮਲਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਲਜ਼ਾਮ ਹੈ ਕਿ ਕੇਂਦਰ ਸਰਕਾਰ ਵੱਲੋਂ BSF ਨੂੰ ਦਿੱਤੀ ਗਈ ਜ਼ਮੀਨ ‘ਤੇ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪਠਾਨਕੋਟ … Continue reading ‘ਭਾਰਤ-ਪਾਕਿ ਸਰਹੱਦ ‘ਤੇ ਮਿਲੀਭੁਗਤ ਨਾਲ ਚੱਲ ਰਹੀ Illegal Mining’ ; ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਸਖ਼ਤ ਨੋਟਿਸ