skip to content

WEATHER : ਦਿੱਲੀ, ਪੰਜਾਬ ਤੇ ਬਿਹਾਰ ਸਮੇਤ ਕਈ ਰਾਜਾਂ ‘ਚ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ ; IMD ਨੇ ਦਿੱਤੀ ਤਾਜ਼ਾ ਜਾਣਕਾਰੀ

Today’s Weather : ਅੱਜ ਦੇਸ਼ ਦੇ ਕਈ ਰਾਜਾਂ ਵਿੱਚ ਮੌਸਮ ਦੇ ਪੈਟਰਨ ਵਿੱਚ ਤਬਦੀਲੀ ਦੀ ਉਮੀਦ ਹੈ। ਭਾਰਤ ਮੌਸਮ ਵਿਭਾਗ (IMD) ਨੇ ਉੱਤਰ ਪ੍ਰਦੇਸ਼, ਬਿਹਾਰ ਅਤੇ ਪੰਜਾਬ ਸਮੇਤ ਲਗਭਗ 15 ਰਾਜਾਂ ਵਿੱਚ ਤੇਜ਼ ਹਵਾਵਾਂ, ਮੀਂਹ ਅਤੇ ਤੂਫ਼ਾਨਾਂ ਲਈ ਚੇਤਾਵਨੀ ਜਾਰੀ ਕੀਤੀ ਹੈ। ਕਈ ਖੇਤਰਾਂ ਵਿੱਚ 75 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ … Continue reading WEATHER : ਦਿੱਲੀ, ਪੰਜਾਬ ਤੇ ਬਿਹਾਰ ਸਮੇਤ ਕਈ ਰਾਜਾਂ ‘ਚ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ ; IMD ਨੇ ਦਿੱਤੀ ਤਾਜ਼ਾ ਜਾਣਕਾਰੀ