skip to content

IMD Alert : ਪੱਛਮੀ ਬੰਗਾਲ ਤੇ ਸਿੱਕਮ ‘ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ, ‘RED ALERT’ ਕੀਤਾ ਜਾਰੀ

IMD Red Alert : ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਇਸ ਹਫ਼ਤੇ ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਅਨੁਸਾਰ, 27 ਤੋਂ 29 ਜੂਨ ਤਕ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਅਤੇ 28 ਜੂਨ ਨੂੰ ਅਸਾਮ ਅਤੇ ਮੇਘਾਲਿਆ ਵਿੱਚ ਬਹੁਤ ਭਾਰੀ ਬਾਰਿਸ਼ … Continue reading IMD Alert : ਪੱਛਮੀ ਬੰਗਾਲ ਤੇ ਸਿੱਕਮ ‘ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ, ‘RED ALERT’ ਕੀਤਾ ਜਾਰੀ