skip to content

WEATHER : ਅੱਜ ਪੰਜਾਬ ਸਮੇਤ ਦੇਸ਼ ਭਰ ‘ਚ ਭਾਰੀ ਮੀਂਹ-ਤੂਫਾਨ ਤੇ ਗਰਜ ਦੀ ਚਿਤਾਵਨੀ ; ਤੇਜ਼ ਹਵਾਵਾਂ ਚੱਲਣ ਨਾਲ ਵਧੇਗੀ ਪਰੇਸ਼ਾਨੀ

IMD Weather Alert : ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਇੱਕ ਵਾਰ ਫਿਰ ਆਪਣੀ ਭਿਆਨਕ ਤੀਬਰਤਾ ਦਿਖਾ ਰਿਹਾ ਹੈ। ਮੌਸਮ ਵਿਭਾਗ ਨੇ 19 ਅਗਸਤ ਨੂੰ ਉੱਤਰ ਪ੍ਰਦੇਸ਼, ਬਿਹਾਰ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਲਈ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ … Continue reading WEATHER : ਅੱਜ ਪੰਜਾਬ ਸਮੇਤ ਦੇਸ਼ ਭਰ ‘ਚ ਭਾਰੀ ਮੀਂਹ-ਤੂਫਾਨ ਤੇ ਗਰਜ ਦੀ ਚਿਤਾਵਨੀ ; ਤੇਜ਼ ਹਵਾਵਾਂ ਚੱਲਣ ਨਾਲ ਵਧੇਗੀ ਪਰੇਸ਼ਾਨੀ