skip to content

IMD Alert : ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਪੰਜਾਬ ਤੇ ਹਰਿਆਣਾ ‘ਚ ਭਾਰੀ ਮੀਂਹ ਦੀ ਚਿਤਾਵਨੀ, ਛਾਏ ਰਹਿਣਗੇ ਬੱਦਲ

ਨਵੀਂ ਦਿੱਲੀ : ਮੌਨਸੂਨ ਹੁਣ ਪੂਰੇ ਉੱਤਰ ਭਾਰਤ ਵਿੱਚ ਪੂਰੀ ਤਰ੍ਹਾਂ ਸਰਗਰਮ ਹੈ। ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਪੰਜਾਬ ਤੇ ਹਰਿਆਣਾ ਲਈ ਬਾਰਿਸ਼ ਦੇ ਅਲਰਟ ਜਾਰੀ ਕੀਤੇ ਗਏ ਹਨ। ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਵਿੱਚ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ, ਹਾਲਾਂਕਿ ਅਸਮਾਨ ਬੱਦਲਵਾਈ ਰਹੇਗਾ। ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ, ਇਸ ਲਈ … Continue reading IMD Alert : ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਪੰਜਾਬ ਤੇ ਹਰਿਆਣਾ ‘ਚ ਭਾਰੀ ਮੀਂਹ ਦੀ ਚਿਤਾਵਨੀ, ਛਾਏ ਰਹਿਣਗੇ ਬੱਦਲ