skip to content

WEATHER : IMD ਵੱਲੋਂ 14 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ; Delhi-NCR ਤੋਂ ਲੈ ਕੇ ਯੂਪੀ-ਬਿਹਾਰ ਤਕ ਬਦਲੇਗਾ ਮੌਸਮ

IMD Weather Report : ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਇੱਕ ਵਾਰ ਫਿਰ ਤੇਜ਼ੀ ਫੜਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਐਤਵਾਰ ਨੂੰ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼, ਝਾਰਖੰਡ ਅਤੇ ਪੱਛਮੀ ਬੰਗਾਲ ਸਮੇਤ ਕਈ ਰਾਜਾਂ ਵਿੱਚ ਭਾਰੀ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਖੇਤਰਾਂ ਵਿੱਚ ਤੂਫਾਨਾਂ … Continue reading WEATHER : IMD ਵੱਲੋਂ 14 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ; Delhi-NCR ਤੋਂ ਲੈ ਕੇ ਯੂਪੀ-ਬਿਹਾਰ ਤਕ ਬਦਲੇਗਾ ਮੌਸਮ