skip to content

ਪੰਜਾਬ ਕਾਂਗਰਸ ਲਈ ਅਹਿਮ ਦਿਨ, ਹਾਈਕਮਾਨ ਦੀ ਮੀਟਿੰਗ ‘ਚ ਹੋ ਸਕਦੇ ਹਨ ਵੱਡੇ ਫ਼ੈਸਲੇ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਲਈ ਕਾਂਗਰਸ ਹਾਈਕਮਾਨ ਨੇ ਵੱਡੀ ਕਵਾਇਦ ਸ਼ੁਰੂ ਕਰ ਦਿੱਤੀ ਹੈ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਦਿੱਲੀ ਵਿੱਚ ਕਾਂਗਰਸ ਦੀ ਅਹਿਮ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਪੰਜਾਬ ਇਕਾਈ ਦੇ ਭਵਿੱਖ ਬਾਰੇ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ। … Continue reading ਪੰਜਾਬ ਕਾਂਗਰਸ ਲਈ ਅਹਿਮ ਦਿਨ, ਹਾਈਕਮਾਨ ਦੀ ਮੀਟਿੰਗ ‘ਚ ਹੋ ਸਕਦੇ ਹਨ ਵੱਡੇ ਫ਼ੈਸਲੇ