skip to content

ਸੰਯੁਕਤ ਰਾਸ਼ਟਰ ‘ਚ ਭਾਸ਼ਣ ਦੌਰਾਨ ਰੂਸ ਨੇ ਜਿੱਤਿਆ ਦਿਲ : UNSC ਦੀ ਸਥਾਈ ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ

India Russia Relations : ਰੂਸ ਨੇ ਸੰਯੁਕਤ ਰਾਸ਼ਟਰ ਵਿੱਚ ਇੱਕ ਭਾਸ਼ਣ ਦੌਰਾਨ ਦੁਨੀਆ ਦੇ ਸਾਹਮਣੇ ਇੱਕ ਵਾਰ ਫਿਰ ਭਾਰਤ ਨਾਲ ਆਪਣੀ ਦੋਸਤੀ ਦਾ ਸਬੂਤ ਦਿੱਤਾ ਹੈ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਵਿੱਚ ਸਥਾਈ ਮੈਂਬਰਸ਼ਿਪ ਲਈ ਭਾਰਤ ਦੀ ਉਮੀਦਵਾਰੀ ਦਾ ਸਮਰਥਨ ਕੀਤਾ ਹੈ। ਲਾਵਰੋਵ ਨੇ ਨਵੀਂ ਦਿੱਲੀ ਦੇ ਪੱਖ … Continue reading ਸੰਯੁਕਤ ਰਾਸ਼ਟਰ ‘ਚ ਭਾਸ਼ਣ ਦੌਰਾਨ ਰੂਸ ਨੇ ਜਿੱਤਿਆ ਦਿਲ : UNSC ਦੀ ਸਥਾਈ ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ