skip to content

ਰੂਸ ਤੋਂ ਤੇਲ ਖਰੀਦਣ ਦੇ ਮਾਮਲੇ ‘ਚ ਭਾਰਤ–ਅਮਰੀਕਾ ਵਿਚਾਲੇ ਕੀ ਚੱਲ ਰਿਹਾ ਹੈ?

ਨੈਸ਼ਨਲ ਡੈਸਕ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬਿਓ ਨੇ ਮਿਊਨਿਖ ਸੁਰੱਖਿਆ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ ਨੇ ਰੂਸ ਤੋਂ ਵਧੇਰੇ ਤੇਲ ਖਰੀਦਣਾ ਰੋਕਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਦੇ ਬਿਆਨ ਅਨੁਸਾਰ, ਅਮਰੀਕਾ ਅਤੇ ਭਾਰਤ ਦੀਆਂ ਗੱਲਬਾਤਾਂ ਦੌਰਾਨ ਇਹ ਭਰੋਸਾ ਮਿਲਿਆ ਕਿ ਭਾਰਤ ਹੁਣ ਵਾਧੂ ਰੂਸੀ ਤੇਲ ਨਹੀਂ ਖਰੀਦੇਗਾ। ਪਰ ਇਸ ਦਾਅਵੇ ਬਾਰੇ ਭਾਰਤ ਵੱਲੋਂ ਕੋਈ … Continue reading ਰੂਸ ਤੋਂ ਤੇਲ ਖਰੀਦਣ ਦੇ ਮਾਮਲੇ ‘ਚ ਭਾਰਤ–ਅਮਰੀਕਾ ਵਿਚਾਲੇ ਕੀ ਚੱਲ ਰਿਹਾ ਹੈ?