skip to content

IND vs New Zealand: ਨਿਊਜ਼ੀਲੈਂਡ ਖ਼ਿਲਾਫ਼ ਸਿਰਾਜ ਅਤੇ ਜਡੇਜਾ ਨੂੰ ਪਲੇਇੰਗ ਇਲੈਵਨ ‘ਚ ਕਿਉਂ ਨਹੀਂ ਮਿਲੀ ਜਗ੍ਹਾ? ਬੱਲੇਬਾਜ਼ੀ ਕੋਚ ਨੇ ਦੱਸਿਆ ਕਾਰਨ

IND vs NZ Test: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵੈਲਿੰਗਟਨ ਦੇ ਬੇਸਿਨ ਰਿਜ਼ਰਵ ਮੈਦਾਨ ’ਤੇ ਵੀਰਵਾਰ ਤੋਂ ਸੀਰੀਜ਼ ਦਾ ਪਹਿਲਾ ਟੈਸਟ ਮੈਚ ਸ਼ੁਰੂ ਹੋ ਗਿਆ ਹੈ। ਭਾਰਤੀ ਟੀਮ ਨੇ ਇਸ ਮੁਕਾਬਲੇ ਲਈ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਨਹੀਂ ਕੀਤਾ। ਇਸ ਫੈਸਲੇ ਨੂੰ ਲੈ ਕੇ ਟੀਮ ਪ੍ਰਬੰਧਨ ਦੀ ਆਲੋਚਨਾ ਹੋ ਰਹੀ ਹੈ। ਹਾਲਾਂਕਿ, … Continue reading IND vs New Zealand: ਨਿਊਜ਼ੀਲੈਂਡ ਖ਼ਿਲਾਫ਼ ਸਿਰਾਜ ਅਤੇ ਜਡੇਜਾ ਨੂੰ ਪਲੇਇੰਗ ਇਲੈਵਨ ‘ਚ ਕਿਉਂ ਨਹੀਂ ਮਿਲੀ ਜਗ੍ਹਾ? ਬੱਲੇਬਾਜ਼ੀ ਕੋਚ ਨੇ ਦੱਸਿਆ ਕਾਰਨ