skip to content

Pune Air Show: ਪੁਣੇ ਏਅਰ ਸ਼ੋਅ ਦੇਖਣ ਲਈ ਉਮੜੀ ਲੋਕਾਂ ਦੀ ਭੀੜ, ਹਵਾਈ ਫੌਜ ਦੇ ਸ਼ਾਨਦਾਰ ਕਰਤੱਬਾਂ ਨੇ ਦਰਸ਼ਕਾਂ ਦਾ ਜਿੱਤਿਆ ਦਿਲ

Pune Air Show: ਮਹਾਰਾਸ਼ਟਰ ਦੇ ਪੁਣੇ ਸਥਿਤ ਹਵਾਈ ਸੈਨਾ ਸਟੇਸ਼ਨ ਲੋਹਗਾਓਂ ਵਿਖੇ ਭਾਰਤੀ ਹਵਾਈ ਸੈਨਾ ਵੱਲੋਂ ਕਰਵਾਏ ਗਏ ਏਅਰ ਸ਼ੋਅ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਅਸਮਾਨ ਵਿੱਚ ਲੜਾਕੂ ਜਹਾਜ਼ਾਂ ਅਤੇ ਏਅਰੋਬੈਟਿਕ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਹਰ ਕਿਸੇ ਦਾ ਮਨ ਮੋਹ ਲਿਆ। ਇਸ ਖ਼ਾਸ ਪ੍ਰੋਗਰਾਮ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ … Continue reading Pune Air Show: ਪੁਣੇ ਏਅਰ ਸ਼ੋਅ ਦੇਖਣ ਲਈ ਉਮੜੀ ਲੋਕਾਂ ਦੀ ਭੀੜ, ਹਵਾਈ ਫੌਜ ਦੇ ਸ਼ਾਨਦਾਰ ਕਰਤੱਬਾਂ ਨੇ ਦਰਸ਼ਕਾਂ ਦਾ ਜਿੱਤਿਆ ਦਿਲ