skip to content

BREAKING: ਲੇਹ ਨੇੜੇ ਵੱਡੇ ਹਾਦਸੇ ਤੋਂ ਵਾਲ-ਵਾਲ ਬਚਿਆ ਭਾਰਤੀ ਫੌਜ ਦਾ ਹੈਲੀਕਾਪਟਰ, ਤਸਵੀਰਾਂ ਨੇ ਸਭ ਨੂੰ ਕੀਤਾ ਭਾਵੁਕ

ਨੈਸ਼ਨਲ ਨਿਊਜ਼ :ਲੱਦਾਖ ਦੇ ਲੇਹ ਇਲਾਕੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ Indian Army ਦਾ ਇੱਕ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਹੈਲੀਕਾਪਟਰ ਪੂਰੀ ਤਰ੍ਹਾਂ ਤਬਾਹ ਹੋ ਗਿਆ, ਪਰ ਖੁਸ਼ਕਿਸਮਤੀ ਨਾਲ ਉਸ ਵਿੱਚ ਸਵਾਰ ਤਿੰਨੋਂ ਸੈਨਿਕ ਅਧਿਕਾਰੀ ਚਮਤਕਾਰੀ ਢੰਗ ਨਾਲ ਬਚ ਗਏ। ਹਾਦਸੇ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ … Continue reading BREAKING: ਲੇਹ ਨੇੜੇ ਵੱਡੇ ਹਾਦਸੇ ਤੋਂ ਵਾਲ-ਵਾਲ ਬਚਿਆ ਭਾਰਤੀ ਫੌਜ ਦਾ ਹੈਲੀਕਾਪਟਰ, ਤਸਵੀਰਾਂ ਨੇ ਸਭ ਨੂੰ ਕੀਤਾ ਭਾਵੁਕ