skip to content

ਅਮਰੀਕਾ ਤੋਂ ਵੱਡੀ ਖ਼ਬਰ, ਪਤਨੀ ਦੀ ਹੱਤਿਆ ਦੇ ਦੋਸ਼ ‘ਚ ਪਤੀ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ: ਅਮਰੀਕਾ ਵਿੱਚ ਰਹਿੰਦੇ ਇੱਕ ਭਾਰਤੀ ਤਕਨੀਕੀ ਪੇਸ਼ੇਵਰ ਨੂੰ ਆਪਣੀ ਪਤਨੀ ਦੇ ਕਤਲ ਦੇ ਦੋਸ਼ ਹੇਠ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮਾਮਲਾ ਵਾਸ਼ਿੰਗਟਨ ਸੂਬੇ ਦੇ ਬੇਲੇਵਿਊ ਸ਼ਹਿਰ ਦਾ ਦੱਸਿਆ ਜਾ ਰਿਹਾ ਹੈ। ਕੌਣ ਹੈ ਮੁਲਜ਼ਮ ਭਾਰਤੀ ਵਿਅਕਤੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਵਿਨਾਸ਼ ਨਾਰਨੇ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਸਾਫਟਵੇਅਰ ਡਿਵੈਲਪਮੈਂਟ … Continue reading ਅਮਰੀਕਾ ਤੋਂ ਵੱਡੀ ਖ਼ਬਰ, ਪਤਨੀ ਦੀ ਹੱਤਿਆ ਦੇ ਦੋਸ਼ ‘ਚ ਪਤੀ ਨੂੰ ਕੀਤਾ ਗ੍ਰਿਫ਼ਤਾਰ