skip to content

PUNJAB : ਰੋਜ਼ੀ-ਰੋਟੀ ਕਮਾਉਣ ਤੇ ਸੁਨਹਿਰੀ ਭਵਿੱਖ ਲਈ 4 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਇਲਾਜ ਦੌਰਾਨ ਮੌਤ

Ferozepur : ਫਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੂਸੇ ਵਾਲਾ (ਗੁਦੜ ਪੰਜ ਗਰਾਈ) ਦੇ ਵਸਨੀਕ ਗੁਰਨਾਮ ਸਿੰਘ ਦੇ ਪੁੱਤਰ ਮਨਦੀਪ ਸਿੰਘ ਦਾ ਅਮਰੀਕਾ ਵਿੱਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਹੈ। ਪਰਿਵਾਰਕ ਜਾਣਕਾਰੀ ਅਨੁਸਾਰ, ਮਨਦੀਪ ਸਿੰਘ ਕਰੀਬ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਅਤੇ ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਦੀ ਆਸ ਨਾਲ ਅਮਰੀਕਾ ਗਿਆ ਸੀ। ਕੁਝ ਦਿਨਾਂ … Continue reading PUNJAB : ਰੋਜ਼ੀ-ਰੋਟੀ ਕਮਾਉਣ ਤੇ ਸੁਨਹਿਰੀ ਭਵਿੱਖ ਲਈ 4 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਇਲਾਜ ਦੌਰਾਨ ਮੌਤ