Indian Truck Driver in US : ਅਮਰੀਕਾ ‘ਚ 30 ਭਾਰਤੀ ਟਰੱਕ ਡਰਾਈਵਰਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਗਿਆ ਹੈ ਕਿ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲਗਭਗ 30 ਭਾਰਤੀ ਨਾਗਰਿਕਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਭਾਰਤ ਵਾਪਸ ਭੇਜਿਆ ਜਾਵੇਗਾ। ਰਿਪੋਰਟਾਂ ਅਨੁਸਾਰ, ਇਹ ਸਾਰੇ ਵਪਾਰਕ ਟਰੱਕ ਡਰਾਈਵਰਾਂ ਵਜੋਂ ਕੰਮ ਕਰ ਰਹੇ ਸਨ।
