skip to content

ਤਿਉਹਾਰਾਂ ਤੋਂ ਪਹਿਲਾਂ ਮਹਿੰਗਾ ਹੋਇਆ ਹਵਾਈ ਸਫ਼ਰ ! Indigo ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

Indigo Flight Ticket Price Hike : ਤਿਉਹਾਰਾਂ ਦੇ ਸੀਜ਼ਨ ਦੌਰਾਨ, ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ, ਇੰਡੀਗੋ ਨੇ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਈਂਧਨ ਚਾਰਜ ਵਧਾ ਦਿੱਤੇ ਹਨ। ਇਹ ਨਵੇਂ ਚਾਰਜ 6 ਅਕਤੂਬਰ ਨੂੰ ਸਵੇਰੇ 12:01 ਵਜੇ ਤੋਂ ਕੀਤੀਆਂ ਗਈਆਂ ਸਾਰੀਆਂ ਨਵੀਆਂ ਬੁਕਿੰਗਾਂ ‘ਤੇ ਲਾਗੂ ਹੋਣਗੇ। ਏਅਰਲਾਈਨ ਨੇ ਇਹ ਫੈਸਲਾ ਏਵੀਏਸ਼ਨ ਟਰਬਾਈਨ ਫਿਊਲ (ATF) ਦੀਆਂ … Continue reading ਤਿਉਹਾਰਾਂ ਤੋਂ ਪਹਿਲਾਂ ਮਹਿੰਗਾ ਹੋਇਆ ਹਵਾਈ ਸਫ਼ਰ ! Indigo ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ