skip to content

ਜਰਮਨੀ ਦੇ ਸਟੇਡ ਵਿੱਚ ਅੰਨ੍ਹੇਵਾਹ ਗੋਲੀਬਾਰੀ, 5 ਲੋਕਾਂ ਦੀ ਮੌਤ; ਸ਼ੱਕੀ ਗ੍ਰਿਫ਼ਤਾਰ

ਜਰਮਨੀ ਦੇ ਉੱਤਰੀ ਸ਼ਹਿਰ ਸਟੇਡ ਵਿੱਚ ਸੋਮਵਾਰ ਨੂੰ ਹੋਈ ਅੰਨ੍ਹੇਵਾਹ ਗੋਲੀਬਾਰੀ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਪੁਲਿਸ ਦੇ ਅਨੁਸਾਰ ਇਸ ਹਮਲੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਘਟਨਾ ਤੋਂ ਬਾਅਦ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਹਮਲੇ ਦੇ ਕਾਰਨਾਂ ਅਤੇ ਸ਼ੱਕੀ ਦੀ ਪਛਾਣ ਬਾਰੇ ਅਜੇ ਤੱਕ … Continue reading ਜਰਮਨੀ ਦੇ ਸਟੇਡ ਵਿੱਚ ਅੰਨ੍ਹੇਵਾਹ ਗੋਲੀਬਾਰੀ, 5 ਲੋਕਾਂ ਦੀ ਮੌਤ; ਸ਼ੱਕੀ ਗ੍ਰਿਫ਼ਤਾਰ