skip to content

ਇੰਡੋਨੇਸ਼ੀਆ ‘ਚ ਵਾਪਰਿਆ ਵੱਡਾ ਹਾਦਸਾ ; ਦੋ ਟਰੱਕਾਂ ਦੀ ਟੱਕਰ ‘ਚ 13 ਮੌਤਾਂ, ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਪੀੜਤ

ਜਕਾਰਤਾ : ਇੰਡੋਨੇਸ਼ੀਆਈ ਟਾਪੂ ਜਾਵਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਪੀੜਤ ਇੱਕ ਵਿਆਹ ਸਮਾਰੋਹ ਤੋਂ ਵਾਪਸ ਆ ਰਹੇ ਸਨ ਜਿਸ ਵਿੱਚ ਉਹ ਮਹਿਮਾਨਾਂ ਵਜੋਂ ਸ਼ਾਮਲ ਹੋਏ ਸਨ। ਰਿਪੋਰਟਾਂ ਅਨੁਸਾਰ, ਉਹ ਇੱਕ ਖੁੱਲ੍ਹੇ ਪਿਕਅੱਪ ਟਰੱਕ ਵਿੱਚ ਯਾਤਰਾ ਕਰ ਰਹੇ ਸਨ ਜਦੋਂ … Continue reading ਇੰਡੋਨੇਸ਼ੀਆ ‘ਚ ਵਾਪਰਿਆ ਵੱਡਾ ਹਾਦਸਾ ; ਦੋ ਟਰੱਕਾਂ ਦੀ ਟੱਕਰ ‘ਚ 13 ਮੌਤਾਂ, ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਪੀੜਤ