skip to content

ਲੁਧਿਆਣਾ ਬਣਿਆ ਉਦਯੋਗਿਕ ਹੱਬ—ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਸ਼ੁਰੂ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਬਲ ਮਿਲਿਆ ਹੈ। AAP ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਟਾਟਾ ਸਟੀਲ ਦਾ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਉਦਘਾਟਨ ਕੀਤਾ। ਇਹ ਪਲਾਂਟ ਪੰਜਾਬ ਵਿੱਚ ਉਦਯੋਗਾਂ ਦੀ ਵਾਪਸੀ ਅਤੇ ਨਵੀਂ ਉਦਯੋਗਿਕ ਨੀਤੀ ਦਾ ਵੱਡਾ ਸਬੂਤ ਮੰਨਿਆ ਜਾ ਰਿਹਾ ਹੈ। ਇਸ … Continue reading ਲੁਧਿਆਣਾ ਬਣਿਆ ਉਦਯੋਗਿਕ ਹੱਬ—ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਸ਼ੁਰੂ