skip to content

ਮਹਿੰਗਾਈ ਦਾ ਝਟਕਾ! ਦੁੱਧ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ, ਅਪ੍ਰੈਲ ਤੋਂ ਨਵੇਂ ਰੇਟ ਲਾਗੂ

ਅਪ੍ਰੈਲ ਮਹੀਨੇ ਦੀ ਸ਼ੁਰੂਆਤ ਨਾਲ ਹੀ ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਵਿੱਤੀ ਸਾਲ 2025-26 ਦੀ ਸ਼ੁਰੂਆਤ ਦੇ ਨਾਲ ਹੀ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵਧਣ ਲੱਗੀਆਂ ਹਨ। ਹੁਣ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਘਰ ਦੀ ਰਸੋਈ ਦਾ ਬਜਟ ਫਿਰ ਤੋਂ ਹਿੱਲ ਗਿਆ ਹੈ। ਦੁੱਧ ਕਿਉਂ ਹੋਇਆ ਮਹਿੰਗਾ? ਦੇਸ਼ … Continue reading ਮਹਿੰਗਾਈ ਦਾ ਝਟਕਾ! ਦੁੱਧ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ, ਅਪ੍ਰੈਲ ਤੋਂ ਨਵੇਂ ਰੇਟ ਲਾਗੂ