skip to content

ਅਮਰੀਕਾ ‘ਚ ਮਹਿੰਗਾਈ ਨੇ ਤੋੜੇ ਰਿਕਾਰਡ, ਮੱਧ-ਪੂਰਬੀ ਜੰਗ ਕਾਰਨ ਹੋਰ ਵਾਧੇ ਦਾ ਖ਼ਤਰਾ

ਅਮਰੀਕਾ ਵਿੱਚ ਮਹਿੰਗਾਈ ਤਿੰਨ ਸਾਲਾਂ ਦੇ ਉੱਚ ਪੱਧਰ ‘ਤੇ ਪਹੁੰਚ ਗਈ ਹੈ, ਜਦਕਿ ਮੱਧ-ਪੂਰਬ ਵਿੱਚ ਚੱਲ ਰਹੇ ਤਣਾਅ ਅਤੇ ਜੰਗੀ ਹਾਲਾਤਾਂ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਹੋਰ ਵਾਧੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜੰਗ ਸ਼ੁਰੂ ਹੋਣ ਤੋਂ ਬਾਅਦ ਗੈਸੋਲੀਨ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਆਇਆ ਹੈ, ਜਿਸ ਨਾਲ ਘਰੇਲੂ … Continue reading ਅਮਰੀਕਾ ‘ਚ ਮਹਿੰਗਾਈ ਨੇ ਤੋੜੇ ਰਿਕਾਰਡ, ਮੱਧ-ਪੂਰਬੀ ਜੰਗ ਕਾਰਨ ਹੋਰ ਵਾਧੇ ਦਾ ਖ਼ਤਰਾ