skip to content

ਡਿਪੋਰਟ ਹੋਇਆ ਕੌਣ? ਦਿੱਲੀ ਏਅਰਪੋਰਟ ‘ਤੇ ਪੰਜਾਬ ਪੁਲਿਸ ਨੇ Most Wanted ਗੈਂਗਸਟਰ ਨੂੰ ਕੀਤਾ ਕਾਬੂ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨ ਤੋਂ ਨਸ਼ਾ ਤਸਕਰੀ ਦੇ ਕੇਸ ਵਿੱਚ ਲੋੜੀਂਦੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ। ਡੀਜੀਪੀ ਗੌਰਵ ਯਾਦਵ ਦੇ ਮੁਤਾਬਕ, ਉਸ ਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਅਤੇ ਲੁੱਕਆਉਟ ਨੋਟਿਸ ਜਾਰੀ ਸੀ। ਚੋਪੜਾ 2024 ਵਿੱਚ ਫਿਰੋਜ਼ਪੁਰ … Continue reading ਡਿਪੋਰਟ ਹੋਇਆ ਕੌਣ? ਦਿੱਲੀ ਏਅਰਪੋਰਟ ‘ਤੇ ਪੰਜਾਬ ਪੁਲਿਸ ਨੇ Most Wanted ਗੈਂਗਸਟਰ ਨੂੰ ਕੀਤਾ ਕਾਬੂ